ਹਰਿਦੁਆਰ: ਪਤੰਜਲੀ ਦੇ ਗੁਰੂਕੁਲ ’ਚ ਸੰਨਿਆਸਣ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ

ਹਰਿਦੁਆਰ: ਪਤੰਜਲੀ ਦੇ ਗੁਰੂਕੁਲ ’ਚ ਸੰਨਿਆਸਣ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ

ਦੇਹਰਾਦੂਨ, 3 ਅਕਤੂਬਰ

ਅੱਜ ਤੜਕੇ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਵਿੱਚ ਪਤੰਜਲੀ ਦੇ ਗੁਰੂਕੁਲ ਵਿੱਚ ਸੰਨਿਆਸਣ ਨੇ ਕਥਿਤ ਤੌਰ 'ਤੇ ਇਮਾਰਤ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਜ਼ਿਲ੍ਹੇ ਦੇ ਬਹਾਦਰਾਬਾਦ ਇਲਾਕੇ ਵਿੱਚ ਸਥਿਤ ਗੁਰੂਕੁਲ ਦੀ 24 ਸਾਲਾ ਦੇਵਾਂਗਯਾ ਨੇ ਤੜਕੇ 4 ਵਜੇ ਕਥਿਤ ਤੌਰ 'ਤੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਮੱਧ ਪ੍ਰਦੇਸ਼ ਦੀ ਵਸਨੀਕ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All