ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Haryana News ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਨੂੰ ਲੱਗੀ ਅੱਗ

ਗੁਰੂਗ੍ਰਾਮ, 20 ਦਸੰਬਰ ਭਿਆਨਕ ਅੱਗ ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿੱਚ ਇੱਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿੱਚ ਧਮਾਕਾ ਹੋਣ ਉਪਰੰਤ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ...
Advertisement

ਗੁਰੂਗ੍ਰਾਮ, 20 ਦਸੰਬਰ

ਭਿਆਨਕ ਅੱਗ ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿੱਚ ਇੱਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿੱਚ ਧਮਾਕਾ ਹੋਣ ਉਪਰੰਤ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਏਐੱਨਆਈ

Advertisement

Advertisement
Tags :
haryana news