ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਨਸੀਆਰ ’ਚ ਬੀਐੱਸ-6 ਵਾਹਨਾਂ ਸਬੰਧੀ ਅਰਜ਼ੀ ’ਤੇ ਸੁਣਵਾਈ 28 ਨੂੰ

ਸੁਪਰੀਮ ਕੋਰਟ ਉਸ ਅਰਜ਼ੀ ’ਤੇ 28 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ ਜਿਸ ’ਚ ਸਵਾਲ ਕੀਤਾ ਗਿਆ ਹੈ ਕਿ ਕੀ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ’ਚ ਬੀਐੱਸ6-ਮਾਪਦੰਡਾਂ ਵਾਲੇ ਪੈਟਰੋਲ ’ਤੇ ਚੱਲਣ ਵਾਲੇ ਵਾਹਨਾਂ ਦੀ ਹੱਦ 15 ਸਾਲ ਅਤੇ...
Advertisement

ਸੁਪਰੀਮ ਕੋਰਟ ਉਸ ਅਰਜ਼ੀ ’ਤੇ 28 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ ਜਿਸ ’ਚ ਸਵਾਲ ਕੀਤਾ ਗਿਆ ਹੈ ਕਿ ਕੀ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ’ਚ ਬੀਐੱਸ6-ਮਾਪਦੰਡਾਂ ਵਾਲੇ ਪੈਟਰੋਲ ’ਤੇ ਚੱਲਣ ਵਾਲੇ ਵਾਹਨਾਂ ਦੀ ਹੱਦ 15 ਸਾਲ ਅਤੇ ਡੀਜ਼ਲ ਵਾਲੇ ਵਾਹਨਾਂ ਦੀ ਹੱਦ 10 ਸਾਲ ਹੋਣੀ ਚਾਹੀਦੀ ਹੈ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਇਕ ਵਕੀਲ ਵੱਲੋਂ ਅਰਜ਼ੀ ’ਤੇ ਫੌਰੀ ਸੁਣਵਾਈ ਕਰਨ ਦੀ ਅਪੀਲ ’ਤੇ ਆਪਣੀ ਸਹਿਮਤੀ ਪ੍ਰਗਟਾਈ।

Advertisement
Advertisement