ਹਿਮਾਚਲ ਪ੍ਰਦੇਸ਼ ਦੀ ਸਾਂਗਲਾ ਵਾਦੀ ’ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਵੱਖ ਵੱਖ ਘਟਨਾਵਾਂ ’ਚ ਹੁਣ ਤੱਕ ਰਾਜ ਨੂੰ 4809 ਕਰੋੜ ਦਾ ਨੁਕਸਾਨ
ਸ਼ਿਮਲਾ/ਰਾਮਪੁਰ, 20 ਜੁਲਾਈ ਹਿਮਾਚਲ ਪ੍ਰਦੇਸ਼ ਦੀ ਸਾਂਗਲਾ ਵਾਦੀ ਦੀ ਕਮਰੂ ਪੰਚਾਇਤ ਵਿੱਚ ਅੱਜ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਘਰਾਂ ਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ, ਜਦੋਂਕਿ ਸ਼ਿਮਲਾ-ਕਿਨੌਰ ਰਾਜਮਾਰਗ ਰਾਮਪੁਰ ਅਤੇ ਝਕੜੀ ਦੇ ਵਿਚਕਾਰ ਬੰਦ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼...
Advertisement
ਸ਼ਿਮਲਾ/ਰਾਮਪੁਰ, 20 ਜੁਲਾਈ
ਹਿਮਾਚਲ ਪ੍ਰਦੇਸ਼ ਦੀ ਸਾਂਗਲਾ ਵਾਦੀ ਦੀ ਕਮਰੂ ਪੰਚਾਇਤ ਵਿੱਚ ਅੱਜ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਘਰਾਂ ਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ, ਜਦੋਂਕਿ ਸ਼ਿਮਲਾ-ਕਿਨੌਰ ਰਾਜਮਾਰਗ ਰਾਮਪੁਰ ਅਤੇ ਝਕੜੀ ਦੇ ਵਿਚਕਾਰ ਬੰਦ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਰਾਜ ਐਮਰਜੈਂਸੀ ਰਿਸਪਾਂਸ ਸੈਂਟਰ ਅਨੁਸਾਰ ਰਾਜ ਵਿੱਚ ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 130 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 4,809 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
Advertisement
Advertisement