ਹਿਮਾਚਲ ਪ੍ਰਦੇਸ਼: ਕੁੱਲੂ ਦੇ ਪਿੰਡ ’ਚ ਅੱਗ ਕਾਰਨ 12 ਘਰ ਸੜ ਕੇ ਸੁਆਹ

ਹਿਮਾਚਲ ਪ੍ਰਦੇਸ਼: ਕੁੱਲੂ ਦੇ ਪਿੰਡ ’ਚ ਅੱਗ ਕਾਰਨ 12 ਘਰ ਸੜ ਕੇ ਸੁਆਹ

ਦੀਪੇਂਦਰ ਮੰਟਾ

ਮੰਡੀ, 27 ਅਕਤੂਬਰ

ਕੁੱਲੂ ਜ਼ਿਲੇ ਦੇ ਮਲਾਨਾ ਪਿੰਡ 'ਚ ਅੱਜ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਕੜ ਦੇ ਬਣੇ 12 ਘਰ ਸੜ ਕੇ ਸੁਆਹ ਹੋ ਗਏ। ਪਿੰਡ ਵਾਸੀਆਂ ਅਨੁਸਾਰ ਅੱਗ ਹੋਰ ਘਰਾਂ ਤੱਕ ਵੀ ਫੈਲ ਸਕਦੀ ਸੀ ਜੇ ਉਸ ’ਤੇ ਵੇਲੇ ਸਿਰ ਕਾਬੂ ਨਾ ਪਾਇਆ ਜਾਂਦਾ। ਸੜਕ ਸੰਪਰਕ ਨਾ ਹੋਣ ਕਾਰਨ ਪਿੰਡ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਨਹੀਂ ਪੁੱਜ ਸਕਦੀ। ਪਿੰਡ ਵਾਸੀਆਂ ਨੇ ਆਪ ਪਾਣੀ ਪਾ ਕੇ ਅੱਗ ਬੁਝਾਈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ