ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ : The Tribune India

ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ

ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ

ਸ਼ਿਮਲਾ, 9 ਦਸੰਬਰ

ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All