ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਰ ਕਬੂਲੀ, ਰਾਜਪਾਲ ਨੂੰ ਅਸਤੀਫ਼ਾ ਸੌਂਪਿਆ : The Tribune India

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਰ ਕਬੂਲੀ, ਰਾਜਪਾਲ ਨੂੰ ਅਸਤੀਫ਼ਾ ਸੌਂਪਿਆ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਰ ਕਬੂਲੀ, ਰਾਜਪਾਲ ਨੂੰ ਅਸਤੀਫ਼ਾ ਸੌਂਪਿਆ

ਗਿਆਨ ਠਾਕੁਰ

ਸ਼ਿਮਲਾ, 8 ਦਸੰਬਰ

ਹਿਮਾਚਲ ਵਿਧਾਨ ਸਭਾ ਦੇ ਚੋਣ ਨਤੀਜਿਆਂ ਅਤੇ ਰੁਝਾਨਾਂ ਨੂੰ ਦੇਖਣ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਆਪਣੀ ਹਾਰ ਕਬੂਲਦਿਆਂ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ। ਕਾਂਗਰਸ ਨੂੰ ਸਪਸ਼ਟ ਬਹੁਮਤ ਮਿਲਿਆ ਹੈ। ਉਸ ਨੇ 68 ਮੈਂਬਰੀ ਸਦਨ ਵਿੱਚ 40 ਸੀਟਾਂ ਜਿੱਤੀਆਂ ਹਨ। ਚੋਣ ਨਤੀਜਿਆਂ ਬਾਅਦ ਰਾਜ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਉਹ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All