ਹਿਮਾਚਲ ਪ੍ਰਦੇਸ਼: ਕਾਂਗਰਸ ਨੇ ਚੋਣ ਕਮੇਟੀ ਬਣਾਈ : The Tribune India

ਹਿਮਾਚਲ ਪ੍ਰਦੇਸ਼: ਕਾਂਗਰਸ ਨੇ ਚੋਣ ਕਮੇਟੀ ਬਣਾਈ

ਹਿਮਾਚਲ ਪ੍ਰਦੇਸ਼: ਕਾਂਗਰਸ ਨੇ ਚੋਣ ਕਮੇਟੀ ਬਣਾਈ

ਨਵੀਂ ਦਿੱਲੀ, 17 ਅਗਸਤ

ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਸੂਬਾਈ ਚੋਣ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਹਿਮਾਚਲ ਦੀ ਕਾਂਗਰਸ ਇਕਾਈ ਦੀ ਮੁਖੀ ਪ੍ਰਤਿਭਾ ਸਿੰਘ, ਸੀਐੱਲਪੀ ਆਗੂ ਮੁਕੇਸ਼ ਅਗਨੀਹੋਤਰੀ ਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਹਿਮਾਚਲ ਦੀ ਕਾਂਗਰਸ ਇਕਾਈ ਦੇ ਸਾਬਕਾ ਮੁਖੀ ਸੁਖਵਿੰਦਰ ਸਿੰਘ ਸੁੱਖੂ ਅਤੇ ਕੁਲਦੀਪ ਰਾਠੌਰ ਵੀ ਇਸ ਅਹਿਮ ਚੋਣ ਪੈਨਲ ਦੇ ਹਿੱਸਾ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਇਸ ਵਰ੍ਹੇ ਦੇ ਅੰਤ ਵਿੱਚ ਚੋਣਾਂ ਹੋਣੀਆਂ ਹਨ ਤੇ ਕਾਂਗਰਸ ਪਾਰਟੀ ਸੂਬੇ ਵਿੱਚ ਮੁੜ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All