ਪੀੜ ਤੇਰੇ ਜਾਣ ਦੀ ਕਿੱਦਾਂ ਜਰਾਂਗਾ ਮੈਂ, ਤੇਰੇ ਬਗ਼ੈਰ ਜ਼ਿੰਦਗੀ ਕੀ ਕਰਾਂਗਾ ਮੈਂ: ਕਰਨਾਟਕ ’ਚ ਪਤਨੀ ਦੀ ਮੌਤ ਦੇ ਗ਼ਮ ’ਚ ਪਤੀ ਨੇ 4 ਬੱਚਿਆਂ ਸਣੇ ਖ਼ੁਦਕੁਸ਼ੀ ਕੀਤੀ

ਪੀੜ ਤੇਰੇ ਜਾਣ ਦੀ ਕਿੱਦਾਂ ਜਰਾਂਗਾ ਮੈਂ, ਤੇਰੇ ਬਗ਼ੈਰ ਜ਼ਿੰਦਗੀ ਕੀ ਕਰਾਂਗਾ ਮੈਂ: ਕਰਨਾਟਕ ’ਚ ਪਤਨੀ ਦੀ ਮੌਤ ਦੇ ਗ਼ਮ ’ਚ ਪਤੀ ਨੇ 4 ਬੱਚਿਆਂ ਸਣੇ ਖ਼ੁਦਕੁਸ਼ੀ ਕੀਤੀ

ਬੇਲਾਗਾਵੀ (ਕਰਨਾਟਕ), 23 ਅਕਤੂਬਰ

ਬਲੈਕ ਫੰਗਸ ਕਾਰਨ ਪਤਨੀ ਦੀ ਮੌਤ ਤੋਂ ਦੁਖੀ ਹੋ ਕੇ ਹੁਕੇਰੀ ਤਾਲੁਕ ਦੇ ਅਧੀਨ ਪਿੰਡ ਵਿੱਚ ਪਤੀ ਨੇ ਆਪਣੇ ਚਾਰ ਬੱਚਿਆਂ ਸਣੇ ਖ਼ੁਦਕੁਸ਼ੀ ਕਰ ਲਈ। ਪੁਲੀਸ ਮੁਤਾਬਕ ਗੋਪਾਲ ਹਦੀਮਾਨੀ (46) ਨੇ ਆਪਣੇ ਚਾਰ ਬੱਚਿਆਂ ਸੋਮਿਆ (19), ਸ਼ਵੇਤਾ (16), ਸਾਕਸ਼ੀ (11) ਅਤੇ ਸ੍ਰੀਜਨ ਹਾਦੀਮਾਨੀ (8) ਦੇ ਨਾਲ ਸ਼ੁੱਕਰਵਾਰ ਰਾਤ ਜ਼ਹਿਰ ਖਾ ਲਿਆ। ਅੱਜ ਸਵੇਰੇ ਜਦੋਂ ਪਰਿਵਾਰ ਵਿੱਚੋਂ ਕੋਈ ਵੀ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਰਿਸ਼ਤੇਦਾਰਾਂ ਨੇ ਕਿਹਾ ਕਿ ਜੁਲਾਈ ਵਿੱਚ ਗੋਪਾਲ ਦੀ ਪਤਨੀ ਦੀ ਬਲੈ ਫੰਗਸ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਰਿਵਾਰ ਟੁੱਟ ਗਿਆ ਸੀ। ਉਹ ਅਤੇ ਉਸ ਦੇ ਬੱਚੇ ਅਕਸਰ ਸਾਨੂੰ ਦੱਸਦੇ ਸਨ ਕਿ ਉਹ ਜ਼ਿੰਦਗੀ ਤੋਂ ਤੰਗ ਆ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਕਿਸਾਨ ਆਗੂਆਂ ਨੇ ਕੇਂਦਰ ਨੂੰ ਮੰਗਾਂ ਸਬੰਧੀ ਇੱਕ ਦਿਨ ਦਾ ਸਮਾਂ ਦਿੱਤਾ

ਸੰਯੁਕਤ ਕਿਸਾਨ ਮੋਰਚੇ ਨੇ ਪਹਿਲੀ ਦਸੰਬਰ ਨੂੰ ਐਮਰਜੈਂਸੀ ਮੀਟਿੰਗ ਸੱਦੀ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਰਾਜ ਸਭਾ ਤੇ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ

ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਲੋਕ ਸਭਾ ਭਲਕੇ ਤਕ ਮੁਲਤਵੀ ਕੀਤੀ; ਰਾਸ਼ਟ...

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਜਾਰੀ ਰਹੇਗਾ: ਟਿਕੈਤ

4 ਦਸੰਬਰ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਤੇ ਕਿਸਾਨੀ ਮੰਗਾਂ ’ਤ...

ਸ਼ਹਿਰ

View All