ਯੂਪੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਚਿਹਰਾ ਮੈਂ ਹਾਂ: ਪ੍ਰਿਯੰਕਾ ਵਾਡਰਾ

ਯੂਪੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਚਿਹਰਾ ਮੈਂ ਹਾਂ: ਪ੍ਰਿਯੰਕਾ ਵਾਡਰਾ

ਨਵੀਂ ਦਿੱਲੀ, 21 ਜਨਵਰੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਚਿਹਰਾ ਹੈ, ਹਾਲਾਂਕਿ ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ। ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸ ਦੇ ਚਿਹਰੇ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਕੀ ਤੁਹਾਨੂੰ ਕੋਈ ਹੋਰ ਚਿਹਰਾ ਨਜ਼ਰ ਆਉਂਦਾ ਹੈ?

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All