ਕਾਂਗਰਸ ਪ੍ਰਧਾਨਗੀ ਦੀ ਚੋਣ ਹਰ ਹਾਲ ਵਿਚ ਲੜਾਂਗਾ: ਗਹਿਲੋਤ : The Tribune India

ਕਾਂਗਰਸ ਪ੍ਰਧਾਨਗੀ ਦੀ ਚੋਣ ਹਰ ਹਾਲ ਵਿਚ ਲੜਾਂਗਾ: ਗਹਿਲੋਤ

ਕਾਂਗਰਸ ਪ੍ਰਧਾਨਗੀ ਦੀ ਚੋਣ ਹਰ ਹਾਲ ਵਿਚ ਲੜਾਂਗਾ: ਗਹਿਲੋਤ

ਨਵੀਂ ਦਿੱਲੀ, 23 ਸਤੰਬਰ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਹਰ ਹਾਲ ਵਿਚ ਲੜਨਗੇ ਤੇ ਉਨ੍ਹਾਂ ਦੇ ਸੂਬੇ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਕਾਂਗਰਸ ਮੁਖੀ ਸੋਨੀਆ ਗਾਂਧੀ ਕਰਨਗੇ। ਉਨ੍ਹਾਂ ਕਾਂਗਰਸ ਦੇ ਇਕਜੁਟਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਚੋਣ ਵਿਚ ਭਾਵੇਂ ਕੋਈ ਵੀ ਜਿੱਤੇ ਪਰ ਸਾਰੇ ਮਿਲ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ