ਭਾਜਪਾ ਵੱਧ ਤਾਕਤਵਰ ਹੋਈ ਤਾਂ ਵੋਟ ਦਾ ਹੱਕ ਵੀ ਗੁਆ ਲੈਣਗੇ ਲੋਕ: ਅਖਿਲੇਸ਼ : The Tribune India

ਭਾਜਪਾ ਵੱਧ ਤਾਕਤਵਰ ਹੋਈ ਤਾਂ ਵੋਟ ਦਾ ਹੱਕ ਵੀ ਗੁਆ ਲੈਣਗੇ ਲੋਕ: ਅਖਿਲੇਸ਼

ਭਾਜਪਾ ਵੱਧ ਤਾਕਤਵਰ ਹੋਈ ਤਾਂ ਵੋਟ ਦਾ ਹੱਕ ਵੀ ਗੁਆ ਲੈਣਗੇ ਲੋਕ: ਅਖਿਲੇਸ਼

ਕਨੌਜ (ਯੂਪੀ), 9 ਅਗਸਤ

ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਸੱਤਾਧਾਰੀ ਭਾਜਪਾ ’ਤੇ ਦੇਸ਼ ਦੀਆਂ ਜਮਹੂਰੀ ਸੰਸਥਾਵਾਂ ਅਤੇ ਸੰਵਿਧਾਨ ਨੂੰ ਨਿਸ਼ਾਨਾ ਬਣਾਏ ਜਾਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਜੇਕਰ ਭਾਜਪਾ ਵੱਧ ਤਾਕਤਵਰ ਹੋ ਗਈ ਤਾਂ ਹੋ ਸਕਦਾ ਹੈ ਕਿ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਖੋਹ ਲਿਆ ਜਾਵੇ। ਅਖਿਲੇਸ਼ ‘ਅਗਸਤ ਕ੍ਰਾਂਤੀ ਦਿਵਸ’ ਮੌਕੇ ਝਾਊਵਾ ਪਿੰਡ ਵਿੱਚ ਕਰਵਾਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੁੱਝ ਦੇਸ਼ਾਂ ਦੀਆਂ ਉਦਾਹਰਣਾਂ ਦਿੱਤੀਆਂ, ਜਿੱਥੇ ‘ਵੋਟ ਪਾਉਣ ਦਾ ਅਧਿਕਾਰ ਨਹੀਂ ਹੈ’। ਉਨ੍ਹਾਂ ਨੇ ਚੀਨ ਅਤੇ ਰੂਸ ਦੀ ਚੋਣ ਪ੍ਰਣਾਲੀ ’ਤੇ ਵੀ ਸਵਾਲ ਉਠਾਏ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All