ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ : The Tribune India

ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ

ਰਾਹੁਲ ਗਾਂਧੀ ਨੇ ਦਾਅਵੇਦਾਰਾਂ ਨੂੰ ਉਦੈਪੁਰ ਸੰਮੇਲਨ ਦੇ ਫੈਸਲੇ ਯਾਦ ਕਰਵਾਏ

ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ

ਕੋਚੀ, 22 ਸਤੰਬਰ

ਰਾਹੁਲ ਗਾਂਧੀ ਨੇ ਅੱਜ ਕੋਚੀ ਵਿਚ ਪਾਰਟੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਨੂੰ ਸਪਸ਼ਟ ਸਲਾਹ ਦਿੱਤੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਤੇ ਮੁੱਖ ਮੰਤਰੀ ਸਣੇ ਦੋਵੇਂ ਅਹੁਦੇ ਰੱਖਣ ਦੀ ਇੱਛਾ ਸਬੰਧੀ ਕਿਹਾ ਕਿ ਉਦੈਪੁਰ ਸੰਮੇਲਨ ਵਿਚ ਇਕ ਵਿਅਕਤੀ ਇਕ ਅਹੁਦਾ ਰੱਖਣ ਦਾ ਫੈਸਲਾ ਹੋਇਆ ਸੀ ਤੇ ਉਹ ਉਸ ’ਤੇ ਕਾਇਮ ਹਨ। ਇਸ ਤੋਂ ਪਹਿਲਾਂ ਗਹਿਲੋਤ ਨੇ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਦਾ ਅਹੁਦਾ ਇਨ੍ਹਾਂ ਸ਼ਰਤਾਂ ਤਹਿਤ ਨਹੀਂ ਆਉਂਦਾ। ਦੂਜੇ ਪਾਸੇ ਰਾਹੁਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਅਹੁਦਾ ਵਿਚਾਰਧਾਰਾ ਹੈ ਤੇ ਇਹ ਅਹੁਦਾ ਇਕ ਵਿਸ਼ਵਾਸ ਪ੍ਰਣਾਲੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All