ਓਮੀਕਰੋਨ ਪੀੜਤ ਡਾਕਟਰ ਦੀ ਸਿਹਤ ਵਿੱਚ ਸੁਧਾਰ

ਓਮੀਕਰੋਨ ਪੀੜਤ ਡਾਕਟਰ ਦੀ ਸਿਹਤ ਵਿੱਚ ਸੁਧਾਰ

ਬੰਗਲੂਰੂ, 4 ਦਸੰਬਰ

ਇਥੋਂ ਦੇ ਓਮੀਕਰੋਨ ਪੀੜਤ ਡਾਕਟਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਸੂਬੇ ਵਿੱਚ ਹਾਲ ਹੀ ਵਿੱਚ ਓਮੀਕਰੋਨ ਦੇ ਦੋ ਕੇਸ ਸਾਹਮਣੇ ਆਏ ਸਨ ਜਿਨ੍ਹਾਂ ਵਿੱਚ ਇਹ ਡਾਕਟਰ ਵੀ ਸ਼ਾਮਲ ਹੈ। ਇਸੇ ਦੌਰਾਨ ਇਸ ਡਾਕਟਰ ਦੇ ਸੰਪਰਕ ਵਿੱਚ ਆਈ ਉਸ ਦੀ ਪਤਨੀ, ਧੀ ਅਤੇ ਇਕ ਹੋਰ ਡਾਕਟਰ ਦੀ ਸਿਹਤ ਵਿੱਚ ਵੀ ਸੁਧਾਰ ਹੋ ਰਿਹਾ ਹੈ। ਪੀੜਤ ਡਾਕਟਰ ਨੂੰ ਹਸਪਤਾਲ ਵਿੱਚ ਇਕਾਂਤਵਾਸ ’ਚ ਰੱਖਿਆ ਗਿਆ ਹੈ ਤੇ ਉਸ ਦੀ ਸਿਹਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਸ ਦੀ ਪਤਨੀ ਤੇ ਧੀ ਵੀ ਇਸੇ ਹਸਪਤਾਲ ਵਿੱਚ ਦਾਖਲ ਹਨ। ਮੌਜੂਦਾ ਸਮੇਂ ਹਸਪਤਾਲ ਵਿੱਚ ਕਰੋਨਾ ਦੇ ਨਵੇਂ ਸਰੂਪ ਤੋਂ ਪੀੜਤ ਛੇ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All