ਜੰਮੂ ਕਸ਼ਮੀਰ ’ਚ ਲੈਫਟੀਨੈਂਟ ਕਰਨਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਜੰਮੂ ਕਸ਼ਮੀਰ ’ਚ ਲੈਫਟੀਨੈਂਟ ਕਰਨਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਸ੍ਰੀਨਗਰ, 3 ਮਾਰਚ

ਜੰਮੂ-ਕਸ਼ਮੀਰ ਦੇ ਖੋਂਮੋਹ ਖੇਤਰ ਵਿੱਚ ਲੈਫਟੀਨੈਂਟ ਕਰਨਲ ਨੇ ਫੌਜੀ ਡਿਪੂ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਡਿਪੂ ਵਿਖੇ ਤਾਇਨਾਤ ਲੈਫਟੀਨੈਂਟ ਕਰਨਲ ਸੁਦੀਪ ਭਗਤ ਨੇ ਆਪਣੇ ਆਪ ਨੂੰ ਗੋਲੀ ਮਾਰੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤੁਰੰਤ ਇਹ ਪਤਾ ਨਹੀਂ ਲੱਗਿਆ ਕਿ ਅਧਿਕਾਰੀ ਨੇ ਸਖ਼ਤ ਇਹ ਕਦਮ ਕਿਉਂ ਚੁੱਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All