ਮੱਧ ਪ੍ਰਦੇਸ਼ ’ਚ ਬਦਮਾਸ਼ਾਂ ਨੇ ਗੋਲੀ ਮਾਰ ਕੇ ਸਬ ਇੰਸਪੈਕਟਰ ਸਣੇ ਤਿੰਨ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕੀਤੀ

ਮੱਧ ਪ੍ਰਦੇਸ਼ ’ਚ ਬਦਮਾਸ਼ਾਂ ਨੇ ਗੋਲੀ ਮਾਰ ਕੇ ਸਬ ਇੰਸਪੈਕਟਰ ਸਣੇ ਤਿੰਨ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕੀਤੀ

ਹਮਲੇ ’ਚ ਜ਼ਖ਼ਮੀ ਪੁਲੀਸ ਮੁਲਾਜ਼ਮ।

ਭੁਪਾਲ, 14 ਮਈ

ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ’ਚ ਅੱਜ ਤੜਕੇ ਬਦਮਾਸ਼ਾਂ ਨੇ ਤਿੰਨ ਪੁਲੀਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਦੱਸਿਆ ਕਿ ਇਹ ਘਟਨਾ ਰਾਜਧਾਨੀ ਭੁਪਾਲ ਤੋਂ ਕਰੀਬ 160 ਕਿਲੋਮੀਟਰ ਦੂਰ ਆਰੋਨ ਥਾਣਾ ਅਧੀਨ ਪੈਂਦੇ ਇਲਾਕੇ ਵਿੱਚ ਤੜਕੇ ਕਰੀਬ 3 ਵਜੇ ਉਦੋਂ ਹੋਈ, ਜਦੋਂ ਪੁਲੀਸ ਮੁਲਾਜ਼ਮ ਬਦਮਾਸ਼ਾਂ ਨੂੰ ਫੜਨ ਗਏ ਸਨ। ਗੋਲੀਬਾਰੀ ਵਿੱਚ ਪੁਲੀਸ ਸਬ-ਇੰਸਪੈਕਟਰ ਰਾਜਕੁਮਾਰ ਜਾਟਵ ਅਤੇ ਦੋ ਕਾਂਸਟੇਬਲ ਨੀਲੇਸ਼ ਭਾਰਗਵ ਅਤੇ ਸੰਤਰਾਮ ਮੀਨਾ ਮਾਰੇ ਗਏ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੇ ਘਰ ਇਸ ਮਾਮਲੇ ’ਤੇ ਸਵੇਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All