ਨਿਊਜ਼ਕਲਿੱਕ ਵਵਿਾਦ ’ਚ ਦਿੱਲੀ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ, 9 ਅਕਤੂਬਰ 'ਨਿਊਜ਼ਕਲਿੱਕ' ਵਵਿਾਦ ’ਚ ਦਿੱਲੀ ਹਾਈ ਕੋਰਟ ਨੇ ਯੂਏਪੀਏ ਮਾਮਲੇ ਵਿੱਚ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪੋਰਟਲ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਤੇ ਐੱਚਆਰ ਮੁਖੀ ਦੀ ਪਟੀਸ਼ਨਾਂ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ...
Advertisement
ਨਵੀਂ ਦਿੱਲੀ, 9 ਅਕਤੂਬਰ
'ਨਿਊਜ਼ਕਲਿੱਕ' ਵਵਿਾਦ ’ਚ ਦਿੱਲੀ ਹਾਈ ਕੋਰਟ ਨੇ ਯੂਏਪੀਏ ਮਾਮਲੇ ਵਿੱਚ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪੋਰਟਲ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਤੇ ਐੱਚਆਰ ਮੁਖੀ ਦੀ ਪਟੀਸ਼ਨਾਂ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Advertisement
Advertisement
Advertisement
×

