ਪਟਿਆਲਾ ਜ਼ਿਲ੍ਹੇ ਦੇ ਕੇਸ ’ਚ ਸੁਪਰੀਮ ਕੋਰਟ ਨੇ ਕਿਹਾ,‘ਵਿਅਕਤੀ ਦੀ ਆਜ਼ਾਦੀ ਅਹਿਮ, ਜ਼ਮਾਨਤ ’ਤੇ ਸੁਣਵਾਈ ਛੇਤੀ ਹੋਵੇ

ਪਟਿਆਲਾ ਜ਼ਿਲ੍ਹੇ ਦੇ ਕੇਸ ’ਚ ਸੁਪਰੀਮ ਕੋਰਟ ਨੇ ਕਿਹਾ,‘ਵਿਅਕਤੀ ਦੀ ਆਜ਼ਾਦੀ ਅਹਿਮ, ਜ਼ਮਾਨਤ ’ਤੇ ਸੁਣਵਾਈ ਛੇਤੀ ਹੋਵੇ

ਨਵੀਂ ਦਿੱਲੀ, 12 ਅਕਤੂਬਰ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਅਕਤੀ ਦੀ ਆਜ਼ਾਦੀ 'ਮਹੱਤਵਪੂਰਨ' ਹੈ ਅਤੇ ਜ਼ਮਾਨਤ ਅਰਜ਼ੀ 'ਤੇ ਜਿੰਨੀ ਛੇਤੀ ਹੋ ਸਕੇ ਸੁਣਵਾਈ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਅਤੇ ਗ੍ਰਿਫਤਾਰੀ ਬਾਅਦ ਦੀ ਜ਼ਮਾਨਤ ਲਈ ਦਾਇਰ ਅਰਜ਼ੀਆਂ ਲਈ ਕੋਈ ਸੀਮਾ ਤੈਅ ਨਹੀਂ ਕੀਤੀ ਜਾ ਸਕਦੀ ਪਰ ਘੱਟੋ ਘੱਟ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਅਜਿਹੀਆਂ ਅਰਜ਼ੀਆਂ 'ਤੇ ਛੇਤੀ ਸੁਣਵਾਈ ਹੋਵੇਗੀ। ਜਸਟਿਸ ਅਜੇ ਰਸਤੋਗੀ ਅਤੇ ਜਸਟਿਸ ਏਐੱਸ ਓਕਾ ਦੇ ਬੈਂਚ ਨੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਦਰਜ ਕੇਸ ਦੇ ਸਬੰਧ ਵਿੱਚ ਇਸ ਸਾਲ ਮਾਰਚ ਵਿੱਚ ਹਿਰਾਸਤ ਵਿੱਚ ਲਏ ਮੁਲਜ਼ਮ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਟਿੱਪਣੀ ਕੀਤੀ। ਪਟੀਸ਼ਨ ਨੇ ਕਿਹਾ ਕਿ ਉਸ ਦੀ ਜ਼ਮਾਨਤ ਦੀ ਅਰਜ਼ੀ ਪੰਜਾਬ ਤੇ ਹਰਿਆਣਾ ਵਿੱਚ ਪਈ ਤੇ ਉਸ ਉਪਰ ਤੁਰੰਤ ਸੁਣਵਾਈ ਕੀਤੀ ਜਾਵੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All