DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਸਟਰੇਲੀਆ ਦੇ ਕੁਈਨਜ਼ਲੈਂਡ ’ਚ ਸਿੱਖ ਬੱਚਿਆਂ ਨੂੰ ਸਕੂਲ ’ਚ ਗਾਤਰਾ ਪਾਉਣ ਦੀ ਇਜਾਜ਼ਤ ਮਿਲੀ

ਮੈਲਬਰਨ, 5 ਅਗਸਤ ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਉਲਟਾ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ...
  • fb
  • twitter
  • whatsapp
  • whatsapp
Advertisement

ਮੈਲਬਰਨ, 5 ਅਗਸਤ

ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਉਲਟਾ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ ਬਾਅਦ ਆਇਆ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗਾਤਰੇ ’ਤੇ ਪਾਬੰਦੀ ਉਨ੍ਹਾਂ ਨਾਲ ਵਿਤਕਰਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਕਿ ਨਸਲੀ ਭੇਦਭਾਵ ਐਕਟ (ਆਰਡੀਏ) ਤਹਿਤ ਪਾਬੰਦੀ ਗੈਰ-ਸੰਵਿਧਾਨਕ ਹੈ।

Advertisement

Advertisement
×