ਨਵੀਂ ਦਿੱਲੀ: ਫਿਰਕੂ ਦੰਗਿਆਂ ਦਾ ਸ਼ਿਕਾਰ ਬਣੇ ਲੋਕਾਂ ਨੂੰ ਮੁਆਵਜ਼ਾ ਦਿਵਾਊਣ ਦੇ ਮਕਸਦ ਨਾਲ ਬਣਾਏ ਗਏ ਊੱਤਰ ਪੂਰਬੀ ਦਿੱਲੀ ਦੰਗਾ ਕਲੇਮਜ਼ ਕਮਿਸ਼ਨ ਦਾ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਅੱਜ ਊਦਘਾਟਨ ਕੀਤਾ। ਕਮਿਸ਼ਨ ਦਾ ਆਨਲਾਈਨ ਊਦਘਾਟਨ ਕਰਦਿਆਂ ਜੱਜ ਨੇ ਕਿਹਾ ਕਿ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਊਣਾ ਸਮੇਂ ਦੀ ਲੋੜ ਹੈ। ਊਨ੍ਹਾਂ ਕਿਹਾ ਕਿ ਦੰਗਾ ਪੀੜਤਾਂ ਨੂੰ ਫੌਰੀ ਮੁਆਵਜ਼ਾ ਮਿਲਣਾ ਚਾਹੀਦਾ ਹੈ। -ਪੀਟੀਆਈ