ਕੋਵਿਡ-19 ਕੇਸਾਂ ’ਚ ਵਾਧਾ: ਪੰਜਾਬ ਸਣੇ ਛੇ ਰਾਜ ਨੇ ਮੋਹਰੀ

ਕੋਵਿਡ-19 ਕੇਸਾਂ ’ਚ ਵਾਧਾ: ਪੰਜਾਬ ਸਣੇ ਛੇ ਰਾਜ ਨੇ ਮੋਹਰੀ

ਨਵੀਂ ਦਿੱਲੀ, 7 ਮਾਰਚ

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਮਹਾਰਾਸ਼ਟਰ, ਕੇਰਲ, ਪੰਜਾਬ ਅਤੇ ਗੁਜਰਾਤ ਸਣੇ ਛੇ ਰਾਜਾਂ ਵਿਚ ਰੋਜ਼ਾਨਾ ਕੋਵਿਡ-19 ਦੇ ਕੇਸ ਵੱਧ ਰਹੇ ਹਨ, ਬੀਤੇ ਚੌਵੀ ਘੰਟਿਆਂ ਦੌਰਾਨ ਮਿਲੇ ਕੁੱਲ 18,711 ਨਵੇਂ ਕੇਸਾਂ ਵਿਚੋਂ 84.71 ਫੀਸਦ ਇਨ੍ਹਾਂ ਰਾਜਾਂ ਵਿੱਚੋਂ ਹਨ। ਮਹਾਰਾਸ਼ਟਰ ਵਿਚ ਤਾਜ਼ਾ 10,187 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਕੇਰਲ ਵਿੱਚ 2,791 ਤੇ ਪੰਜਾਬ ਵਿੱਚ 1,159 ਨਵੇਂ ਕੇਸ ਸਾਹਮਣੇ ਆਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All