ਭਾਰਤ ਵੱਲੋਂ ਫਰਾਂਸ ਤੇ ਅਮਰੀਕੀ ਉਡਾਣਾਂ ਨੂੰ ਇਜਾਜ਼ਤ

ਭਾਰਤ ਵੱਲੋਂ ਫਰਾਂਸ ਤੇ ਅਮਰੀਕੀ ਉਡਾਣਾਂ ਨੂੰ ਇਜਾਜ਼ਤ

ਨਵੀਂ ਦਿੱਲੀ, 16 ਜੁਲਾਈ
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੁੱਝ ਦੇਸ਼ਾਂ ਲਈ ਭਾਰਤ ਦੇ ਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਅਰ ਫਰਾਂਸ ਦੀਆਂ 28 ਯਾਤਰੀ ਉਡਾਣਾਂ 18 ਜੁਲਾਈ ਤੋਂ ਪਹਿਲੀ ਅਗਸਤ ਤੱਕ ਦਿੱਲੀ, ਮੁੰਬਈ, ਬੰਗਲੌਰ ਤੇ ਪੈਰਿਸ ਲਈ ਹੋਣਗੀਆਂ। ਇਸ ਦੇ ਨਾਲ ਹੀ ਅਮਰੀਕਾ ਦੀਆਂ 18 ਉਡਾਣਾਂ 17 ਤੋਂ 31 ਜੁਲਾਈ ਤੱਕ ਭਾਰਤ ਵਿੱਚ ਆ-ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਜਰਮਨ ਨੇ ਵੀ ਉਡਾਣਾਂ ਲਈ ਬੇਨਤੀ ਕੀਤੀ ਹੈ ਤੇ ਭਾਰਤ ਇਸ ਮਾਮਲੇ ’ਤੇ ਵਿਚਾਰ ਕਰ ਰਿਹਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All