ਭਾਰਤ ਹਾਲੇ ਕਰੋਨਾ ਕੇਸਾਂ ਦੇ ਮਾਮਲੇ ਵਿੱਚ ਸਿਖ਼ਰ ’ਤੇ ਨਹੀਂ ਪੁੱਜਿਆ: ਗੁਲੇਰੀਆ

ਭਾਰਤ ਹਾਲੇ ਕਰੋਨਾ ਕੇਸਾਂ ਦੇ ਮਾਮਲੇ ਵਿੱਚ ਸਿਖ਼ਰ ’ਤੇ ਨਹੀਂ ਪੁੱਜਿਆ: ਗੁਲੇਰੀਆ

ਨਵੀਂ ਦਿੱਲੀ, 12 ਅਗਸਤ

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਡਾਇਰੈਕਟਰ ਰਣਦੀਪ ਗੁਲੇਰੀਆ, ਜੋ ਭਾਰਤ ਦੇ ਪ੍ਰਮੁੱਖ ਮੈਡੀਕਲ ਮਾਹਰ ਹਨ, ਨੇ ਕਿਹਾ ਹੈ ਕਿ ਦੇਸ਼ ਵਿਚ ਕਰੋਨਾਵਾਇਰਸ ਦੇ ਕੇਸ ਹਾਲੇ ਸਿਖ਼ਰ 'ਤੇ ਨਹੀਂ ਪਹੁੰਚੇ ਹਨ। ਉਨ੍ਹਾਂ ਇਹ ਗੱਲ ਉਦੋਂ ਕਹੀ ਜਦੋਂ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਤੇ ਹਰ ਦੋ ਦਿਨਾਂ ਵਿੱਚ ਘੱਟੋ ਘੱਟ ਇੱਕ ਲੱਖ ਨਵੇਂ ਕੇਸ ਜੁੜ ਜਾਂਦੇ ਹਨ। 30 ਜਨਵਰੀ ਨੂੰ ਮਿਲੇ ਪਹਿਲੇ ਕੇਸ ਤੋਂ ਹੁਣ ਤੱਕ ਕਰੋਨਾ ਮਰੀਜ਼ਾਂ ਦੀ ਗਿਣਤੀ 23 ਲੱਖ ਤੋਂ ਵੱਧ ਹੋ ਚੁੱਕੀ ਹੈ ਤੇ 46,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All