ਵਡੋਦਰਾ, 30 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਟਰਾਂਸਪੋਰਟ ਏਅਰਕ੍ਰਾਫਟ ਸੀ-295 ਦੇ ਨਿਰਮਾਣ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਮੌਕੇ ਦਾਅਵਾ ਕੀਤਾ ਕਿ ਭਾਰਤ ਕੌਮਾਂਤਰੀ ਪੱਧਰ ’ਤੇ ਪ੍ਰਮੁੱਖ ਮੈਨੂਫੈਕਚਰਿੰਗ ਹੱਬ ਬਣ ਰਿਹਾ ਹੈ।ਵਡੋਦਰਾ ਵਿੱਚ ਸੀ-295 ਜਹਾਜ਼ਾਂ ਦੇ ਨਿਰਮਾਣ ਨਾਲ ਨਾ ਸਿਰਫ ਦੇਸ਼ ਦੀ ਫੌਜੀ ਤਾਕਤ ਵਧੇਗੀ ਸਗੋਂ ਏਰੋਸਪੇਸ ਈਕੋਸਿਸਟਮ ਵੀ ਬਣੇਗਾ।