ਤਾਕਤ ਤੇ ਦਾਇਰੇ ਦੇ ਮਾਮਲੇ ਵਿੱਚ ਭਾਰਤ ਨੂੰ ਚੀਨ ਤੋਂ ਵੱਡਾ ਹੋਣਾ ਚਾਹੀਦਾ ਹੈ: ਭਾਗਵਤ

ਤਾਕਤ ਤੇ ਦਾਇਰੇ ਦੇ ਮਾਮਲੇ ਵਿੱਚ ਭਾਰਤ ਨੂੰ ਚੀਨ ਤੋਂ ਵੱਡਾ ਹੋਣਾ ਚਾਹੀਦਾ ਹੈ: ਭਾਗਵਤ

ਨਾਗਪੁਰ, 25 ਅਕਤੂਬਰ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਪ੍ਰਮੁੱਖ ਸੰਚਾਲਕ ਮੋਹਨ ਭਾਗਵਤ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੂੰ ਤਾਕਤ ਤੇ ਦਾਇਰੇ ਦੇ ਮਾਮਲੇ ਵਿਚ ਚੀਨ ਨਾਲੋਂ ਵੱਡਾ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੂਰੀ ਦੁਨੀਆ ਚੀਨ ਦੇ ਵਿਸਥਾਰਵਾਦੀ ਸੁਭਾਅ ਤੋਂ ਜਾਣੂ ਹੈ। ਭਾਗਵਤ ਸੰਘ ਦੀ ਸਾਲਾਨਾ ਦਸਹਿਰਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਕਰੋਨਾ ਵਾਇਰਸ ਮਹਾਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਘ ਨੇ ਇਸ ਸਾਲ ਇਸ ਸਮਾਗਮ ਨੂੰ ਸੀਮਤ ਢੰਗ ਨਾਲ ਮਨਾਇਆ ਤੇ ਇਸ ਸਮਾਗਮ ਵਿੱਚ ਸਿਰਫ਼ 50 ਵਾਲੰਟੀਅਰਾਂ ਨੇ ਹਿੱਸਾ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All