ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਦੇ ਪ੍ਰੀਖਣ ਦਾ ਭਾਰਤ ਵਲੋਂ ਨੋਟਿਸ
ਟਰੰਪ ਦੇ ਪਾਕਿਸਤਾਨ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਜਾਂਚ ਕਰਨ ਦੇ ਦਾਅਵੇ ਤੋਂ ਬਾਅਦ ਭਾਰਤ ਵੱਲੋਂ ਬਿਆਨ ਜਾਰੀ
Advertisement
We have taken note of President Donald Trump's comment about Pakistan's nuclear testing: MEA. PTI ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪਾਕਿਸਤਾਨ ਦੇ ਪ੍ਰਮਾਣੂ ਪ੍ਰੀਖਣ ਕਰਨ ਸਬੰਧੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਟਿੱਪਣੀਆਂ ਦਾ ਭਾਰਤ ਨੇ ਨੋਟਿਸ ਲਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਆਪਾਂ ਇਤਿਹਾਸ ਨੂੰ ਫਰੋਲੀਏ ਤਾਂ ਪਾਕਿਸਤਾਨ ਗੁਪਤ ਅਤੇ ਗੈਰ-ਕਾਨੂੰਨੀ ਪ੍ਰਮਾਣੂ ਗਤੀਵਿਧੀਆਂ ਕਰਦਾ ਰਿਹਾ ਹੈ ਜੋ ਦਹਾਕਿਆਂ ਦੀ ਤਸਕਰੀ, ਨਿਰਯਾਤ ਨਿਯੰਤਰਣ ਉਲੰਘਣਾ, ਗੁਪਤ ਭਾਈਵਾਲੀ, ਏ ਕਿਊ ਖਾਨ ਨੈੱਟਵਰਕ ਅਤੇ ਹੋਰ ਪ੍ਰਸਾਰ ਦੇ ਆਲੇ-ਦੁਆਲੇ ਕੇਂਦਰਿਤ ਹੈ।
Advertisement
Advertisement
Advertisement
×

