ਭਾਰਤ ਦੂਜੇ ਦੇਸ਼ਾਂ ਤੋਂ 50 ਹਜ਼ਾਰ ਮੀਟਰਿਕ ਟਨ ਆਕਸੀਜਨ ਦਰਾਮਦ ਕਰੇਗਾ

ਭਾਰਤ ਦੂਜੇ ਦੇਸ਼ਾਂ ਤੋਂ 50 ਹਜ਼ਾਰ ਮੀਟਰਿਕ ਟਨ ਆਕਸੀਜਨ ਦਰਾਮਦ ਕਰੇਗਾ

ਨਵੀਂ ਦਿੱਲੀ, 15 ਅਪਰੈਲ

ਕੇਂਦਰ ਸਰਕਾਰ ਨੇ ਅੱਜ ਦੱਸਿਆ ਹੈ ਕਿ ਭਾਵੇਂ ਦੇਸ਼ ਵਿਚ ਆਕਸੀਜਨ ਦੇ ਭੰਡਾਰ ਮੌਜੂਦ ਹਨ ਪਰ ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੋਰ ਦੇਸ਼ਾਂ ਤੋਂ 50 ਹਜ਼ਾਰ ਮੀਟਰਿਕ ਟਨ ਮੈਡੀਕਲ ਆਕਸੀਜਨ ਦਰਾਮਦ ਕੀਤੀ ਜਾਵੇਗੀ ਤਾਂ ਕਿ ਕਿਸੇ ਵੀ ਰਾਜ ਵਿਚ ਆਕਸੀਜਨ ਦੀ ਘਾਟ ਨਾ ਪੈਦਾ ਹੋਵੇ। ਇਸ ਵੇਲੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ, ਉਤਰ ਪ੍ਰਦੇਸ਼, ਦਿੱਲੀ, ਛਤੀਸਗੜ੍ਹ, ਕਰਨਾਟਕਾ, ਕੇਰਲਾ, ਤਾਮਿਲਨਾਡੂ, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਹਸਪਤਾਲਾਂ ਵਿਚ ਕਰੋਨਾ ਦੇ ਗੰਭੀਰ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ ਤੇ ਉਥੇ ਆਕਸੀਜਨ ਸਪਲਾਈ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All