ਨਵੀਂ ਦਿੱਲੀ, 1 ਦਸੰਬਰ
ਭਾਰਤ ਵੱਲੋਂ ਅੱਜ ਜੀ-20 ਦੀ ਪ੍ਰਧਾਨਗੀ ਸ਼ੁਰੂ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ‘ਇਕ ਧਰਤੀ, ਇਕ ਪਰਿਵਾਰ, ਇਕ ਭਵਿੱਖ’ ਵਿਸ਼ੇ ਤੋਂ ਪ੍ਰੇਰਿਤ ਹੋ ਕੇ ਦੇ ਏਕਤਾ ਨੂੰ ਉਤਸ਼ਾਹਤ ਕਰਨ ਲਈ ਕੰਮ ਕਰੇਗਾ ਅਤੇ ਅਤਿਵਾਦ, ਜਲਵਾਯੂ ਪਰਿਵਰਤਨ, ਮਹਾਂਮਾਰੀ ਨੂੰ ਸਭ ਤੋਂ ਵੱਡੀਆਂ ਚੁਣੌਤੀਆਂ ਵਜੋਂ ਸੂਚੀਬੱਧ ਕਰੇਗਾ। ਇਨ੍ਹਾਂ ਨਾਲ ਮਿਲ ਕੇ ਬਿਹਤਰ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ।