ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਵਾਸ਼ਿੰਗਟਨ, 27 ਅਕਤੂਬਰ

ਰੂਸੀ ਹਥਿਆਰਾਂ ਅਤੇ ਸਾਜ਼ੋ-ਸਾਮਾਨ ’ਤੇ ਭਾਰਤ ਦੀ ਨਿਰਭਰਤਾ ਕਾਫੀ ਘੱਟ ਗਈ ਹੈ ਪਰ ਭਾਰਤੀ ਫੌਜ ਰੂਸੀ ਹਥਿਆਰਾਂ ਤੇ ਸਾਜ਼ੋ ਸਾਮਾਨ ਤੋਂ ਬ਼ਗੈਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਹੀਂ ਕਰ ਸਕਦੀ ਅਤੇ ਆਉਣ ਵਾਲੇ ਸਮੇਂ ਵਿੱਚ ਰੂਸੀ ਹਥਿਆਰਾਂ ਭਾਰਤ ਨਿਰਭਰ ਰਹੇਗਾ। ਇਹ ਦਾਅਵਾ ਕਾਂਗਰਸ਼ਨਲ ਰਿਸਰਚ ਸਰਵਿਸ (ਸੀਆਰਐੱਸ) ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਇਹ ਰਿਪੋਰਟ ਬਾਇਡਨ ਪ੍ਰਸ਼ਾਸਨ ਦੇ ਉਸ ਅਹਿਮ ਫੈਸਲੇ ਤੋਂ ਪਹਿਲਾਂ ਆਈ ਹੈ, ਜਿਸ 'ਚ ਬਾਇਡਨ ਪ੍ਰਸ਼ਾਸਨ ਨੂੰ ਭਾਰਤ ਦੀ ਰੂਸ ਤੋਂ ਫੌਜੀ ਹਥਿਆਰਾਂ ਦੀ ਖਰੀਦ ਘਟਾਉਣੀ ਪਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All