ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ : The Tribune India

ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਨਵੀਂ ਦਿੱਲੀ, 1 ਅਕਤੂਬਰ

ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ 'ਤੇ ਹੈ, ਉਸ ਤੋਂ ਬਾਅਦ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦਾ ਸਥਾਨ ਹੈ। ਇੱਕ ਲੱਖ ਤੋਂ ਵੱਧ ਆਬਾਦੀ ਵਾਲੀ ਸ਼੍ਰੇਣੀ ਵਿੱਚ ਹਰਿਦੁਆਰ ਸਭ ਤੋਂ ਸਾਫ਼ ਗੰਗਾ ਸ਼ਹਿਰ ਹੈ। ਇਸ ਤੋਂ ਬਾਅਦ ਵਾਰਾਨਸੀ ਅਤੇ ਰਿਸ਼ੀਕੇਸ਼ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All