ਮੈਡੀਕਲ ਦੀਆਂ ਖਾਲੀ ਸੀਟਾਂ ਲਈ ਵਿਸ਼ੇਸ਼ ਕਾਊਂਸਲਿੰਗ ਕਰਾਉਣ ਦੀ ਹਦਾਇਤ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਥਾਰਿਟੀਆਂ ਨੂੰ ਮੈਡੀਕਲ ਦੀਆਂ ਖਾਲੀ ਸੀਟਾਂ ਭਰਨ ਵਾਸਤੇ ਵਿਸ਼ੇਸ਼ ਕਾਊਂਸਲਿੰਗ ਕਰਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਦੋਂ ਦੇਸ਼ ਵਿੱਚ ਡਾਕਟਰਾਂ ਦੀ ਘਾਟ ਹੈ ਤਾਂ ਮੈਡੀਕਲ ਦੀਆਂ ਕੀਮਤੀ ਸੀਟਾਂ ਬੇਕਾਰ ਨਹੀਂ ਜਾਣ ਦੇਣੀਆਂ ਚਾਹੀਦੀਆਂ। ਜਸਟਿਸ ਬੀਆਰ...
Advertisement
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅਥਾਰਿਟੀਆਂ ਨੂੰ ਮੈਡੀਕਲ ਦੀਆਂ ਖਾਲੀ ਸੀਟਾਂ ਭਰਨ ਵਾਸਤੇ ਵਿਸ਼ੇਸ਼ ਕਾਊਂਸਲਿੰਗ ਕਰਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਦੋਂ ਦੇਸ਼ ਵਿੱਚ ਡਾਕਟਰਾਂ ਦੀ ਘਾਟ ਹੈ ਤਾਂ ਮੈਡੀਕਲ ਦੀਆਂ ਕੀਮਤੀ ਸੀਟਾਂ ਬੇਕਾਰ ਨਹੀਂ ਜਾਣ ਦੇਣੀਆਂ ਚਾਹੀਦੀਆਂ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਮੈਡੀਕਲ ਕੋਰਸਾਂ ਲਈ ਦਾਖਲੇ ਦੀ ਪ੍ਰਕਿਰਿਆ 30 ਦਸੰਬਰ ਤੱਕ ਮੁਕੰਮਲ ਕੀਤੀ ਜਾਵੇ। -ਪੀਟੀਆਈ
Advertisement
Advertisement