ਵਿਦਿਆਰਥੀਆਂ ਦੀ 75 ਫ਼ੀਸਦ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਸਕੂਲਾਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ 75 ਫੀਸਦ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਬੋਰਡ ਨੇ ਆਪਣੇ ਖੇਤਰੀ ਦਫਤਰਾਂ ਨੂੰ ਸਕੂਲਾਂ ਵਿਚ ਵਿਦਿਆਰਥੀ ਦੀ ਹਾਜ਼ਰੀ ਦੀ...
Advertisement
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਸਕੂਲਾਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ 75 ਫੀਸਦ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਬੋਰਡ ਨੇ ਆਪਣੇ ਖੇਤਰੀ ਦਫਤਰਾਂ ਨੂੰ ਸਕੂਲਾਂ ਵਿਚ ਵਿਦਿਆਰਥੀ ਦੀ ਹਾਜ਼ਰੀ ਦੀ ਜਾਂਚ ਕਰਨ ਲਈ ਵੀ ਕਿਹਾ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ ਮੈਡੀਕਲ ਐਮਰਜੈਂਸੀ ਕੇਸਾਂ ਸਬੰਧੀ ਹੀ ਹਾਜ਼ਰੀ ਵਿਚ ਛੋਟ ਦਿੱਤੀ ਜਾਵੇਗੀ। ਸੀਬੀਐੱਸਈ ਨੇ ਅੱਜ ਦਸਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ।
Advertisement
Advertisement
×