ਨਵੀਂ ਦਿੱਲੀ, 25 ਅਗਸਤ
2 ਅਰਬ ਡਾਲਰ ਤੋਂ ਵੱਧ ਦੇ ਪੀਐੱਨਬੀ ਬੈਂਕ ਧੋਖਾਧੜੀ ਮਾਮਲੇ ਦੇ ਮੁੱਖ ਮੁਲਜ਼ਮ ਨੀਰਵ ਮੋਦੀ ਦੀ ਪਤਨੀ ਅਮੀ ਮੋਦੀ ਖ਼ਿਲਾਫ਼ ਇੰਟਰਪੋਲ ਗਲੋਬਲ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਕਾਰਵਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਕੀਤੀ ਗਈ ਹੈ।