ਹੈਰੋਇਨ ਨਾਲ ਲੱਦੀ ਇਰਾਨੀ ਕਿਸ਼ਤੀ ਗੁਜਰਾਤ ਤੱਟ ’ਤੇ ਕਾਬੂ, 7 ਗ੍ਰਿਫ਼ਤਾਰ

ਹੈਰੋਇਨ ਨਾਲ ਲੱਦੀ ਇਰਾਨੀ ਕਿਸ਼ਤੀ ਗੁਜਰਾਤ ਤੱਟ ’ਤੇ ਕਾਬੂ, 7 ਗ੍ਰਿਫ਼ਤਾਰ

ਅਹਿਮਦਾਬਾਦ, 19 ਸਤੰਬਰ

ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ ਅਤੇ ਤੱਟ ਰੱਖਿਅਕਾਂ ਨੇ ਸਾਂਝੀ ਕਾਰਵਾਈ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਈ ਹੈਰੋਇਨ ਨਾਲ ਲੱਦੀ ਇਰਾਨੀ ਕਿਸ਼ਤੀ ਨੂੰ ਕਬਜ਼ੇ ਵਿੱਚ ਲੈ ਕੇ ਉਸ ਵਿੱਚ ਸਵਾਰ 7 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਰਾਤ ਨੂੰ ਕਾਰਵਾਈ ਦੌਰਾਨ ਜ਼ਬਤ ਕੀਤੀ ਗਈ ਕਿਸ਼ਤੀ ਵਿੱਚ 30 ਤੋਂ 50 ਕਿਲੋ ਹੈਰੋਇਨ ਸੀ। ਇਸ ਦੀ ਕੌਮਾਂਤਰੀ ਕੀਮਤ 150 ਤੋਂ 250 ਕਰੋੜ ਰੁਪਏ ਹੋਣ ਦਾ ਅੰਦਾਜ਼ਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All