DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

2 ਸਤੰਬਰ ਨੂੰ ਸੂਰਜ ਮਿਸ਼ਨ ਲਈ ਇਸਰੋ ਦਾ ਲਾਂਚ ਕਰ ਸਕਦਾ ਹੈ ‘ਆਦਿਤਿਆ-ਐੱਲ1’

ਬੰਗਲੌਰ, 26 ਅਗਸਤ ਚੰਦ ਮਿਸ਼ਨ ਦੀ ਸਫਲਤਾ ਤੋਂ ਬਾਅਦ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਸੂਰਜ ਦਾ ਅਧਿਐਨ ਕਰਨ ਲਈ 2 ਸਤੰਬਰ ਨੂੰ ਸੂਰਜ ਮਿਸ਼ਨ ਦੀ ਸ਼ੁਰੂਆਤ ਕਰਨ ਦੀ ਤਿਆਰੀ ਕਰ ਰਿਹਾ ਹੈ। 'ਆਦਿਤਿਆ-ਐਲ1' ਪੁਲਾੜ ਵਾਹਨ ਸੂਰਜ ਦੀ ਸਭ ਤੋਂ ਬਾਹਰੀ...

  • fb
  • twitter
  • whatsapp
  • whatsapp
Advertisement

ਬੰਗਲੌਰ, 26 ਅਗਸਤ

ਚੰਦ ਮਿਸ਼ਨ ਦੀ ਸਫਲਤਾ ਤੋਂ ਬਾਅਦ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਸੂਰਜ ਦਾ ਅਧਿਐਨ ਕਰਨ ਲਈ 2 ਸਤੰਬਰ ਨੂੰ ਸੂਰਜ ਮਿਸ਼ਨ ਦੀ ਸ਼ੁਰੂਆਤ ਕਰਨ ਦੀ ਤਿਆਰੀ ਕਰ ਰਿਹਾ ਹੈ। 'ਆਦਿਤਿਆ-ਐਲ1' ਪੁਲਾੜ ਵਾਹਨ ਸੂਰਜ ਦੀ ਸਭ ਤੋਂ ਬਾਹਰੀ ਪਰਤਾਂ ਦੇ ਨਿਰੀਖਣ ਲਈ ਅਤੇ ਐੱਲ1 ਸੂਰਜ-ਧਰਤੀ ਲਾਗਰੇਂਜ ਬਿੰਦੂ 'ਤੇ ਸੂਰਜੀ ਹਵਾ ਦੀ ਸਥਿਤੀ ਦੇ ਨਿਰੀਖਣ ਲਈ ਤਿਆਰ ਕੀਤਾ ਗਿਆ ਹੈ। ਐੱਲ1 ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ ਹੈ।

Advertisement

Advertisement
Advertisement
×