ਇਸਰੋ ਨੇ ਚੰਦਰਯਾਨ-3 ਦੇ ਲੈਂਡਰ ਵੱਲੋਂ ਖਿੱਚੀਆਂ ਚੰਦ ਦੀਆਂ ਤਸਵੀਰਾਂ ਜਾਰੀ ਕੀਤੀਆਂ
ਬੰਗਲੌਰ, 18 ਅਗਸਤ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਦੇ ਲੈਂਡਰ ਮਾਡਿਊਲ 'ਤੇ ਲੱਗੇ ਕੈਮਰਿਆਂ ਰਾਹੀਂ ਖ਼ਿੱਚੀਆਂ ਚੰਦ ਦੀਆਂ ਤਸਵੀਰਾਂ ਜਾਰੀ ਕੀਤੀਆਂ। ਵੀਰਵਾਰ ਨੂੰ ਪ੍ਰੋਪਲਸ਼ਨ ਮਾਡਿਊਲ ਅਤੇ ਲੈਂਡਰ ਮਾਡਿਊਲ ਦੇ ਵੱਖ ਹੋਣ ਤੋਂ ਬਾਅਦ ਲਈਆਂ ਗਈਆਂ ਤਸਵੀਰਾਂ 'ਚ...
Advertisement
Advertisement
ਬੰਗਲੌਰ, 18 ਅਗਸਤ
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਦੇ ਲੈਂਡਰ ਮਾਡਿਊਲ 'ਤੇ ਲੱਗੇ ਕੈਮਰਿਆਂ ਰਾਹੀਂ ਖ਼ਿੱਚੀਆਂ ਚੰਦ ਦੀਆਂ ਤਸਵੀਰਾਂ ਜਾਰੀ ਕੀਤੀਆਂ। ਵੀਰਵਾਰ ਨੂੰ ਪ੍ਰੋਪਲਸ਼ਨ ਮਾਡਿਊਲ ਅਤੇ ਲੈਂਡਰ ਮਾਡਿਊਲ ਦੇ ਵੱਖ ਹੋਣ ਤੋਂ ਬਾਅਦ ਲਈਆਂ ਗਈਆਂ ਤਸਵੀਰਾਂ 'ਚ ਚੰਦ ਦੀ ਸਤ੍ਵਾ 'ਤੇ ਖੱਡੇ ਨਜ਼ਰ ਆ ਰਹੇ ਹ।
Advertisement