ਚੰਗੀ ਗੱਲ ਹੈ ਜੇ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਘੇਰੇ ’ਚ ਲਿਆਂਦਾ ਜਾਵੇ: ਮੁੱਖ ਆਰਥਿਕ ਸਲਾਹਕਾਰ

ਚੰਗੀ ਗੱਲ ਹੈ ਜੇ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਘੇਰੇ ’ਚ ਲਿਆਂਦਾ ਜਾਵੇ: ਮੁੱਖ ਆਰਥਿਕ ਸਲਾਹਕਾਰ

ਕੋਲਕਾਤਾ, 28 ਫਰਵਰੀ

ਮੁੱਖ ਆਰਥਿਕ ਸਲਾਹਕਾਰ ਕੇਵੀ ਸੁਬਰਾਮਨੀਅਨ ਨੇ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਦਾਇਰੇ ਹੇਠ ਲਿਆਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਹਾਲਾਂਕਿ ਕਿਹਾ ਕਿ ਫੈਸਲਾ ਜੀਐਸਟੀ ਕੌਂਸਲ ਨੂੰ ਲੈਣਾ ਪਏਗਾ। ਸੁਬਰਾਮਨੀਅਨ ਨੇ ਫਿੱਕੀ ਐੱਫਐੱਲਓ ਮੈਂਬਰਾਂ ਨਾਲ ਗੱਲਬਾਤ ਦੌਰਾਨ ਕਿਹਾ, “ਇਹ ਇਕ ਚੰਗਾ ਕਦਮ ਹੋਵੇਗਾ ਪਰ ਫੈਸਲਾ ਜੀਐਸਟੀ ਕੌਂਸਲ ਨੇ ਕਰਨਾ ਹੈ।’ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਪੈਟਰੋਲੀਅਮ ਪਦਾਰਥਾਂ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਅਕਾਲੀ ਆਗੂ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ, ਮਜੀਠੀਆ ਮੁੜ ਹ...

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਦਿੱਲੀ ਪੁਲੀਸ ਨੇ ਟਵੀਟ ਕਰ ਕੇ ਦਿੱਤੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ;...

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ‘ਵੋਕਲ ਫਾਰ ਲੋਕਲ’ ਦੀ ਹਮਾਇਤ ਕਰਨ ...

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕਾ ਮੀਂਹ ਜਾਂ ਬਰਫ਼ਬਾਰੀ ਪੈਣ ਦੀ ਪੇਸ਼...