ਜਲੌਰ: ਤਣਾਅ ਤੋਂ ਬਾਅਦ ਨੌਂ ਸਾਲਾ ਲੜਕੇ ਦਾ ਸਸਕਾਰ : The Tribune India

ਜਲੌਰ: ਤਣਾਅ ਤੋਂ ਬਾਅਦ ਨੌਂ ਸਾਲਾ ਲੜਕੇ ਦਾ ਸਸਕਾਰ

ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇ: ਰਾਹੁਲ ਗਾਂਧੀ

ਜਲੌਰ: ਤਣਾਅ ਤੋਂ ਬਾਅਦ ਨੌਂ ਸਾਲਾ ਲੜਕੇ ਦਾ ਸਸਕਾਰ

ਜੋਧਪੁਰ (ਰਾਜਸਥਾਨ), 14 ਅਗਸਤ

ਇਥੋਂ ਦੇ ਜਲੌਰ ਜ਼ਿਲ੍ਹੇ ’ਚ ਸਕੂਲ ਅਧਿਆਪਕ ਵੱਲੋਂ ਕੁੱਟ-ਕੁੱਟ ਕੇ ਮਾਰੇ ਗਏ 9 ਸਾਲਾ ਦਲਿਤ ਲੜਕੇ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪਰਿਵਾਰ ਅਤੇ ਪ੍ਰਸ਼ਾਸਨ ਮੁਆਵਜ਼ੇ ਬਾਰੇ ਗੱਲਬਾਤ ਕਰ ਰਹੇ ਸਨ ਤਾਂ ਲੜਕੇ ਦੇ ਸਸਕਾਰ ਤੋਂ ਪਹਿਲਾਂ ਕੁਝ ਬਾਹਰੀ ਲੋਕਾਂ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਤੀਜੀ ਜਮਾਤ ਦੇ ਵਿਦਿਆਰਥੀ ਇੰਦਰਾ ਮੇਘਵਾਲ ਦੀ 20 ਜੁਲਾਈ ਨੂੰ ਕੁੱਟਮਾਰ ਕੀਤੀ ਗਈ ਸੀ ਜਿਸ ਤੋਂ ਬਾਅਦ ਉਸ ਨੇ ਅਹਿਮਦਾਬਾਦ ਦੇ ਇਕ ਹਸਪਤਾਲ ’ਚ ਦਮ ਤੋੜ ਦਿੱਤਾ ਸੀ। ਪੁਲੀਸ ਨੇ ਚਾਲੀ ਸਾਲਾ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All