ਜੰਮੂ, 15 ਜੁਲਾਈ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੇ ਜਵਾਨ ਨੇ ਕਥਿਤ ਤੌਰ ’ਤੇ ਆਪਣੇ ਸਾਥੀ ਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ‘ਚ ਸਥਿਤ ਫੌਜ ਦੀ ਯੂਨਿਟ ਦੀ ਹੈ। ਇਸ ਸਬੰਧ ਵਿਚ ਹਾਲੇ ਹੋਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।