ਜੰਮੂ ਕਸ਼ਮੀਰ: ਰਿਆਸੀ ਜ਼ਿਲ੍ਹੇ ਦੇ ਪਿੰਡ ’ਚ ਲੁਕੇ ਅਤਿਵਾਦੀ ਖ਼ਿਲਾਫ਼ ਕਾਰਵਾਈ ਜਾਰੀ
ਜੰਮੂ, 5 ਸਤੰਬਰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਦੂਰ-ਦੁਰਾਡੇ ਪਿੰਡ ਵਿਚ ਲੁਕੇ ਅਤਿਵਾਦੀ ਨੂੰ ਮਾਰਨ ਲਈ 20 ਘੰਟਿਆਂ ਤੋਂ ਵੱਧ ਸਮੇਂ ਤੋਂ ਚਲਾਇਆ ਜਾ ਰਿਹਾ ਅਪਰੇਸ਼ਨ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ...
Advertisement
ਜੰਮੂ, 5 ਸਤੰਬਰ
Advertisement
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਦੂਰ-ਦੁਰਾਡੇ ਪਿੰਡ ਵਿਚ ਲੁਕੇ ਅਤਿਵਾਦੀ ਨੂੰ ਮਾਰਨ ਲਈ 20 ਘੰਟਿਆਂ ਤੋਂ ਵੱਧ ਸਮੇਂ ਤੋਂ ਚਲਾਇਆ ਜਾ ਰਿਹਾ ਅਪਰੇਸ਼ਨ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਸ਼ੁਰੂਆਤੀ ਮੁਕਾਬਲੇ 'ਚ ਅਤਿਵਾਦੀ ਮਾਰਿਆ ਗਿਆ ਅਤੇ ਦੋ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ, ਜਦਕਿ ਤੁਲੀ ਖੇਤਰ ਦੇ ਗਲੀ ਸੋਹਾਬ ਪਿੰਡ ਦੇ ਘਰ 'ਚ ਲੁਕੇ ਇਕ ਹੋਰ ਅਤਿਵਾਦੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪਿੰਡ 'ਚ ਭਾਰੀ ਗੋਲੀਬਾਰੀ ਹੋ ਰਹੀ ਹੈ।
Advertisement
×