ਜੰਮੂ ਕਸ਼ਮੀਰ: ਫੌਜ ਦੇ ਉਪ ਮੁਖੀ ਵੱਲੋਂ ਸੁਰੱਖਿਆ ਹਾਲਾਤ ਬਾਰੇ ਸਿਨਹਾ ਨਾਲ ਚਰਚਾ
ਭਾਰਤੀ ਫੌਜ ਦੇ ਉਪ ਮੁਖੀ ਲੈਫ਼ਟੀਨੈਂਟ ਜਨਰਲ ਰਾਜੀਵ ਘਈ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। ਸਰਕਾਰੀ ਤਰਜਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਚਰਚਾ ਕੀਤੀ। ਬੁਲਾਰੇ...
Advertisement
ਭਾਰਤੀ ਫੌਜ ਦੇ ਉਪ ਮੁਖੀ ਲੈਫ਼ਟੀਨੈਂਟ ਜਨਰਲ ਰਾਜੀਵ ਘਈ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। ਸਰਕਾਰੀ ਤਰਜਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਚਰਚਾ ਕੀਤੀ। ਬੁਲਾਰੇ ਨੇ ਬਿਆਨ ਵਿੱਚ ਕਿਹਾ, ‘‘ਡਿਪਟੀ ਚੀਫ਼ ਆਫ਼ ਆਰਮੀ ਸਟਾਫ਼ (ਰਣਨੀਤੀ) ਅਤੇ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨਜ਼ ਲੈਫ਼ਟੀਨੈਂਟ ਜਨਰਲ ਰਾਜੀਵ ਘਈ ਨੇ ਸ੍ਰੀਨਗਰ ਦੇ ਰਾਜ ਭਵਨ ਵਿੱਚ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ।’’
Advertisement
Advertisement