ਜੰਮੂ ਕਸ਼ਮੀਰ: ਸਾਂਬਾ ’ਚ ਬੀਐੱਸਐੱਫ ਜਵਾਨ ਨੇ ਖੁ਼ਦ ਨੂੰ ਗੋਲੀ ਮਾਰੀ
ਸਾਂਬਾ/ਜੰਮੂ: ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੱਜ ਇਕ ਮੂਹਰਲੀ ਚੌਕੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ...
Advertisement
ਸਾਂਬਾ/ਜੰਮੂ: ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੱਜ ਇਕ ਮੂਹਰਲੀ ਚੌਕੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਕਾਂਸਟੇਬਲ ਮ੍ਰਿਦੁਲ ਦਾਸ ਰਾਮਗੜ੍ਹ ਸੈਕਟਰ ਵਿੱਚ ਸਰਹੱਦੀ ਚੌਕੀ ਮੱਲੂਚਕ ’ਤੇ ਸੰਤਰੀ ਦੀ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ। -ਪੀਟੀਆਈ
Advertisement
Advertisement
×