ਜੰਮੂ ਕਸ਼ਮੀਰ ਦੇ ਨੇਤਾ ਤਰਲੋਚਨ ਸਿੰਘ ਵਜ਼ੀਰ ਦਾ ਭੇਦਭਰੀ ਮੌਤ, ਦਿੱਲੀ ਫਲੈਟ ’ਚੋਂ ਮਿਲੀ ਸੜੀ ਲਾਸ਼

ਜੰਮੂ ਕਸ਼ਮੀਰ ਦੇ ਨੇਤਾ ਤਰਲੋਚਨ ਸਿੰਘ ਵਜ਼ੀਰ ਦਾ ਭੇਦਭਰੀ ਮੌਤ, ਦਿੱਲੀ ਫਲੈਟ ’ਚੋਂ ਮਿਲੀ ਸੜੀ ਲਾਸ਼

ਨਵੀਂ ਦਿੱਲੀ, 9 ਸਤੰਬਰ

ਜੰਮੂ -ਕਸ਼ਮੀਰ ਵਿਧਾਨ ਪਰਿਸ਼ਦ ਦੇ ਸਾਬਕਾ ਮੈਂਬਰ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਤਰਲੋਚਨ ਸਿੰਘ ਵਜ਼ੀਰ ਦੀ ਲਾਸ਼ ਅੱਜ ਪੱਛਮੀ ਦਿੱਲੀ ਦੇ ਮੋਤੀਨਗਰ ਦੇ ਫਲੈਟ ਤੋਂ ਮਿਲੀ। ਪੁਲੀਸ ਨੇ ਦੱਸਿਆ ਕਿ 67 ਸਾਲਾ ਵਜ਼ੀਰ ਦੀ ਲਾਸ਼ ਸੜੀ ਸੀ। ਪੱਛਮੀ ਦਿੱਲੀ ਦੇ ਪੁਲੀਸ ਕਮਿਸ਼ਨਰ ਉਰਵਿਜਾ ਗੋਇਲ ਨੇ ਕਿਹਾ,‘ਮੋਤੀ ਨਗਰ ਪੁਲੀਸ ਸਟੇਸ਼ਨ ਨੂੰ ਲਾਸ਼ ਬਾਰੇ ਜਾਣਕਾਰੀ ਮਿਲੀ ਸੀ। ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਬਰਾਮਦ ਕੀਤੀ, ਜਿਸਦੀ ਪਛਾਣ ਤ੍ਰਿਲੋਚਨ ਸਿੰਘ ਵਜ਼ੀਰ ਵਜੋਂ ਉਸ ਦੇ ਇੱਕ ਜਾਣਕਾਰ ਨੇ ਕੀਤੀ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੇ। ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਮੁੱਖ ਖ਼ਬਰਾਂ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਤੇ ਢੀਂਡਸਾ ਧੜਾ 15 ਸੀਟਾਂ ’ਤੇ ਲੜ...

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਬੱਚਿਆਂ ਨੂੰ ਸਥਾਨਕ ਵਸਤਾਂ ਦੀ ਵਰਤੋਂ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸ਼ਾਮਲ ਹੋਣ ’ਤੇ ਪਾਬੰਦੀ ਲਾਈ; ਦਿੱ...

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

ਨਵਾਂ ਨਾਅਰਾ ਦਿੱਤਾ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮ...

ਸ਼ਹਿਰ

View All