ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ ਕਸ਼ਮੀਰ: ਗੋਲੀਬਾਰੀ ਦੌਰਾਨ ਇਕ ਅਤਿਵਾਦੀ ਹਲਾਕ, ਜਵਾਨ ਜ਼ਖਮੀ

ਸ੍ਰੀਨਗਰ, 24 ਜੁਲਾਈ ਜੰਮੂ ਕਸ਼ਮੀਰ ਦੇ ਕੁੱਪਵਾੜਾ ਸੈਕਟਰ ਵਿਚ ਚੱਲ ਰਹੀ ਫ਼ੌਜੀ ਕਾਰਵਾਈ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ ਅਤੇ ਇਕ ਫ਼ੌਜੀ ਜਵਾਨ ਜ਼ਖ਼ਮੀ ਹੋ ਗਿਆ ਹੈ । ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸ਼ਾਮ...
Photo ANI
Advertisement

ਸ੍ਰੀਨਗਰ, 24 ਜੁਲਾਈ

ਜੰਮੂ ਕਸ਼ਮੀਰ ਦੇ ਕੁੱਪਵਾੜਾ ਸੈਕਟਰ ਵਿਚ ਚੱਲ ਰਹੀ ਫ਼ੌਜੀ ਕਾਰਵਾਈ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ ਅਤੇ ਇਕ ਫ਼ੌਜੀ ਜਵਾਨ ਜ਼ਖ਼ਮੀ ਹੋ ਗਿਆ ਹੈ । ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਕੁਪਵਾੜਾ ਜ਼ਿਲ੍ਹੇ ਦੇ ਕੋਵਤ ਅਤੇ ਤ੍ਰਮਖ਼ਾਨ ਦੇ ਜੰਗਲਾਂ ਵਿਚ ਕਾਸੋ ਆਪ੍ਰੇਸ਼ਨ ਸ਼ੁਰੂ ਕੀਤਾ ਹੋਇਆ ਸੀ। ਫੌਜ ਦੇ ਸ਼੍ਰੀਨਗਰ ਹੈੱਡਕੁਆਰਟਰ ਤੋਂ ਚਿਨਾਰ ਕੋਰ ਨੇ ਆਪਣੇ ‘ਐਕਸ’ ‘ਅੋਪੀ ਕੋਵਤ ਕੁਪਵਾੜਾ’ 'ਤੇ ਦੱਸਿਆ ਕਿ ਭਾਰਤੀ ਫੌਜ ਅਤੇ ਜੰਮੂ ਕਸ਼ਮੀਰ ਪੁਲੀਸ ਵੱਲੋਂ ਜਾਰੀ ਸਾਂਝੇ ਆਪ੍ਰੇਸ਼ਨ ਦੌਰਾਨ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਦੌਰਾਨ ਹੋਏ ਮੁਕਾਬਲੇ ਵਿਚ ਇੱਕ ਅਤਿਵਾਦੀ ਮਾਰਿਆ ਗਿਆ ਅਤੇ ਇੱਕ ਐੱਨਸੀਓ ਜ਼ਖਮੀ ਹੋ ਗਿਆ। ਏਐੱਨਆਈ

Advertisement

Advertisement
Tags :
indian armyJammu and KashmirKupwara Sector
Show comments