ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ-ਕਸ਼ਮੀਰ: ਪੁਣਛ ’ਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ

ਜੰਮੂ, 2 ਜੁਲਾਈ ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇਕ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਸਵੇਰੇ ਕਰੀਬ...
ਸੰਕੇਤਕ ਤਸਵੀਰ।
Advertisement

ਜੰਮੂ, 2 ਜੁਲਾਈ

ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇਕ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਸਵੇਰੇ ਕਰੀਬ 9 ਵਜੇ ਬਾਲਾਕੋਟ ਸੈਕਟਰ ਦੇ ਡਾਬੀ ਧਰਤੀ ਖੇਤਰ ’ਚ ਫੌਜ ਅਤੇ ਪੁਲੀਸ ਨੇ ਸਾਂਝੀ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਸਰਹੱਦੀ ਵਾੜ ਦੇ ਅੱਗੇ ਸਥਿਤ ਹੈ ਅਤੇ ਆਖਰੀ ਰਿਪੋਰਟਾਂ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।

Advertisement

Advertisement
Tags :
Jammu Line of controlਸੁਰੱਖਿਆਕੰਟਰੋਲਜੰਮੂ-ਕਸ਼ਮੀਰ:ਤਲਾਸ਼ੀਨੇੜੇਪੁਣਛਬਲਾਂਮੁਹਿੰਮਰੇਖਾਵੱਲੋਂ
Show comments