ਜੰਮੂ: ਘਰ ’ਚੋਂ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ : The Tribune India

ਜੰਮੂ: ਘਰ ’ਚੋਂ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ

ਜੰਮੂ: ਘਰ ’ਚੋਂ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ

ਘਰ ਦੇ ਬਾਹਰ ਤਾਇਨਾਤ ਪੁਲੀਸ।

ਜੰਮੂ, 17 ਅਗਸਤ

ਜੰਮੂ ਵਿੱਚ ਅੱਜ ਘਰ ਅੰਦਰ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸਕੀਨਾ ਬੇਗ਼ਮ, ਉਸ ਦੀਆਂ ਦੋ ਬੇਟੀਆਂ ਨਸੀਮਾ ਅਖ਼ਤਰ ਅਤੇ ਰੁਬੀਨਾ ਬਾਨੋ, ਬੇਟੇ ਜ਼ਫ਼ਰ ਸਲੀਮ ਅਤੇ ਉਸ ਦੇ ਦੋ ਰਿਸ਼ਤੇਦਾਰ ਨੂਰ-ਉਲ-ਹਬੀਬ ਅਤੇ ਸਜਾਦ ਅਹਿਮਦ ਵਜੋਂ ਹੋਈ ਹੈ। ਲਾਸ਼ਾਂ ਸਿੱਧਰਾ ਇਲਾਕੇ 'ਚ ਸਥਿਤ ਘਰ 'ਚੋਂ ਬਰਾਮਦ ਹੋਈਆਂ ਹਨ। ਉਨ੍ਹਾਂ ਨੂੰ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ ਹੈ। ਪੁਲੀਸ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All