ਦੇਸ਼ ਭਰ ’ਚ ਮਨਾਈ ਜਾ ਰਹੀ ਹੈ ਜਨਮ ਅਸ਼ਟਮੀ, ਮੋਦੀ ਨੇ ਵਧਾਈ ਦਿੱਤੀ
ਨਵੀਂ ਦਿੱਲੀ, 26 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਸ੍ਰੀ ਮੋਦੀ ਨੇ 'ਐਕਸ' 'ਤੇ ਪੋਸਟ ਵਿੱਚ ਕਿਹਾ, ‘ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਾਂ। ਜੈ ਸ੍ਰੀ ਕ੍ਰਿਸ਼ਨ।’' ਜਨਮਾਸ਼ਟਮੀ ਨੂੰ...
Advertisement
ਨਵੀਂ ਦਿੱਲੀ, 26 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਸ੍ਰੀ ਮੋਦੀ ਨੇ 'ਐਕਸ' 'ਤੇ ਪੋਸਟ ਵਿੱਚ ਕਿਹਾ, ‘ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਾਂ। ਜੈ ਸ੍ਰੀ ਕ੍ਰਿਸ਼ਨ।’' ਜਨਮਾਸ਼ਟਮੀ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ। ਇਸ ਦੌਰਾਨ ਮਥੁਰਾ ’ਚ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ।
Advertisement
Advertisement