ਨਵੀਂ ਦਿੱਲੀ: ਦੇਸ਼ ਭਰ ਦੀਆਂ 23 ਆਈਆਈਟੀਜ਼ ਵਿੱਚ ਦਾਖ਼ਲੇ ਲਈ ਜੁਆਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਜੇਈਈ) ਐਡਵਾਂਸਡ 28 ਅਗਸਤ ਨੂੰ ਹੋਵੇਗਾ। ਅਧਿਕਾਰੀਆਂ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਨੇ 2021 ਵਿੱਚ ਜੇਈਈ ਐਡਵਾਂਸਡ ਲਈ ਅਰਜ਼ੀ ਦਿੱਤੀ ਸੀ ਪਰ ਪ੍ਰੀਖਿਆ ਨਹੀਂ ਦੇ ਸਕੇ ਸਨ, ਉਨ੍ਹਾਂ ਨੂੰ ਵੀ ਇਸ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਗਈ ਹੈ। -ਆਈਏਐੱਨਐੱਸ