ਦਿਓਘਰ (ਝਾਰਖੰਡ), 3 ਸਤੰਬਰ
ਝਾਰਖੰਡ ਵਿੱਚ ਦਿਓਘਰ ਪੁਲੀਸ ਨੇ ਹਵਾਈ ਆਵਾਜਾਈ ਕੰਟਰੋਲ (ਏਟੀਸੀ) ਰੂਮ ਵਿੱਚ ਕਥਿਤ ਤੌਰ ‘ਤੇ ਜਬਰੀ ਦਾਖਲ ਹੋਣ ਦੇ ਦੋਸ਼ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ, ਉਨ੍ਹਾਂ ਦੇ ਦੋ ਪੁੱਤਰਾਂ, ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਹਵਾਈ ਅੱਡੇ ਦੇ ਡਾਇਰੈਕਟਰ ਸਮੇਤ 9 ਹੋਰਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।