ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮੁੜ ਸੰਮਨ
ਰਾਂਚੀ: ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮੁੜ ਤੋਂ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 27 ਤੋਂ 31 ਜਨਵਰੀ ਵਿਚਾਲੇ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ। ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।...
Advertisement
ਰਾਂਚੀ: ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮੁੜ ਤੋਂ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 27 ਤੋਂ 31 ਜਨਵਰੀ ਵਿਚਾਲੇ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ। ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੋਰੇਨ ਤੋਂ ਹਾਲ ਹੀ ਵਿਚ ਹੋਈ ਪੁੱਛ-ਪੜਤਾਲ ਦੌਰਾਨ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਅੱਜ ਰਾਂਚੀ ਪ੍ਰਸ਼ਾਸਨ ਨੇ ਸੀਆਰਪੀਐਫ ਦੇ ਇਕ ਸੀਨੀਅਰ ਅਧਿਕਾਰੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ। -ਪੀਟੀਆਈ
Advertisement
Advertisement
×